VAAR OF RAAG SORATíH, FOURTH MEHL:
ONE UNIVERSAL CREATOR GOD. BY THE GRACE OF THE TRUE GURU:
Ang-643
ਪਉੜੀ ॥
ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥
Serve the Immaculate Lord God, and meditate on the Lord's Name.
ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ;
ਨਿਰੰਜਨੁ = ਅੰਜਨ-ਰਹਿਤ, ਮਾਇਆ ਤੋਂ ਰਹਿਤ।
ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥
Join the Society of the Holy Saints, and be absorbed in the Lord's Name.
(ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ।
ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ) ਗੁਰੂ ਦੀ ਸੰਗਤ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ।
ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥
O Lord, glorious and great is service to You; I am so foolish
ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ;
ਮੈ = ਮੈਨੂੰ।
ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥
- please, commit me to it. I am Your servant and slave; command me, according to Your Will.
ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ;
ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥As Gurmukh, I shall serve You, as Guru has instructed me. ||2||
(ਮੇਹਰ ਕਰ ਕਿ) ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ ॥੨॥
ਗੁਰਿ = ਗੁਰੂ ਨੇ ॥੨॥
ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ; ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ; (ਮੇਹਰ ਕਰ ਕਿ) ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ ॥੨॥
SHALOK, THIRD MEHL:
He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world o he is dead, through the love of duality.
Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live inabsolute peace; the Naam, the Name of the Lord, abides within them.
No hay comentarios:
Publicar un comentario