Tum Daate Tum Purkh Bidhate II
-MAHARAJ SRI GURU GRANTH SAHIB JI ANG 99 BHAAG AAKHRI-
ਮਾਝ ਮਹਲਾ ੫ ॥ Maajh Mehla 5va
Maajh, Fifth Mehl:
ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥ Sagal Santan Peh Vasat Ek Magao II
I beg of all the Saints: please, give me the merchandise.
ਸਗਲ = ਸਾਰੇ। ਪਹਿ = ਪਾਸੋਂ। ਮਾਂਗਉ = ਮੈਂ ਮੰਗਦਾ ਹਾਂ। ਵਸਤੁ = ਚੰਗੀ ਸ਼ੈ।
(ਹੇ ਪ੍ਰਭੂ!) ਤੇਰਾ ਭਜਨ ਕਰਨ ਵਾਲੇ ਸਾਰੇ ਬੰਦਿਆਂ ਤੋਂ ਮੈਂ ਤੇਰਾ ਨਾਮ-ਪਦਾਰਥ ਹੀ ਮੰਗਦਾ ਹਾਂ,
ਕਰਉ ਬਿਨੰਤੀ ਮਾਨੁ ਤਿਆਗਉ ॥ Karao Bineti Maan Tyagao II
I offer my prayers-I have forsaken my pride.
ਕਰਉ = ਕਰਉਂ, ਮੈਂ ਕਰਦਾ ਹਾਂ। ਮਾਨੁ = ਅਹੰਕਾਰ। ਤਿਆਗਉ = ਤਿਆਗਉਂ, ਮੈਂ ਤਿਆਗ ਦਿਆਂ।
ਤੇ (ਉਹਨਾਂ ਅੱਗੇ) ਬੇਨਤੀ ਕਰਦਾ ਹਾਂ (ਕਿ ਕਿਸੇ ਤਰ੍ਹਾਂ) ਮੈਂ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਸਕਾਂ।
ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥
War War Jaai Lakh Waria Dheh Santan Ki Dhora Jio II
I am a sacrifice, hundreds of thousands of times a sacrifice, and I pray: please, give me the dust of the feet of the Saints. ||1||
ਵਾਰਿ ਵਾਰਿ = ਸਦਕੇ ਕੁਰਬਾਨ। ਜਾਈ = ਜਾਈਂ, ਮੈਂ ਜਾਵਾਂ। ਵਰੀਆ = ਵਾਰੀ। ਧੂਰਾ = ਚਰਨ-ਧੂੜ ॥੧॥
ਹੇ ਪ੍ਰਭੂ! ਮੈਂ ਲੱਖਾਂ ਵਾਰ (ਤੇਰੇ ਸੰਤਾਂ ਤੋਂ) ਸਦਕੇ ਕੁਰਬਾਨ ਜਾਂਦਾ ਹਾਂ, ਮੈਨੂੰ ਆਪਣੇ ਸੰਤਾਂ ਦੇ ਚਰਨਾਂ ਦੀ ਧੂੜ ਬਖ਼ਸ਼ ॥੧॥
ਤੁਮ ਦਾਤੇ ਤੁਮ ਪੁਰਖ ਬਿਧਾਤੇ ॥ Tum Daate Tum Purkh Bidhate II
You are the Giver, You are the Architect of Destiny.
ਪੁਰਖ = ਸਰਬ-ਵਿਆਪਕ। ਬਿਧਾਤਾ = ਪੈਦਾ ਕਰਨ ਵਾਲਾ, ਸਿਰਜਣਹਾਰ {विधातृ}।
ਹੇ ਪ੍ਰਭੂ! ਤੂੰ ਸਭ ਜੀਵਾਂ ਨੂੰ ਪੈਦਾ ਕਰਨ ਵਾਲਾ ਹੈਂ, ਤੂੰ ਹੀ ਸਭ ਵਿਚ ਵਿਆਪਕ ਹੈਂ, ਤੇ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ।
ਤੁਮ ਸਮਰਥ ਸਦਾ ਸੁਖਦਾਤੇ ॥ Tum Samrath Sada Sukhdate II
You are All-powerful, the Giver of Eternal Peace.
xxx
ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਹੀ ਸਾਰੇ ਸੁਖ ਦੇਣ ਵਾਲਾ ਹੈਂ।
ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥
Sab Ko Tum He Te Warsavai Aosar Karhu Hamara Pura Jio II
You bless everyone. Please bring my life to fulfillment.
ਤੇ = ਤੋਂ। ਵਰਸਾਵੈ = ਫਲ ਪਾਂਦਾ ਹੈ। ਅਉਸਰੁ = ਸਮਾ, ਮਨੁੱਖਾ ਜਨਮ-ਰੂਪ ਸਮਾ। ਪੂਰਾ = ਸਫਲ, ਕਾਮਯਾਬ ॥੨॥
ਹਰੇਕ ਜੀਵ ਤੇਰੇ ਪਾਸੋਂ ਹੀ ਮੁਰਾਦਾਂ ਪਾਂਦਾ ਹੈ (ਮੈਂ ਭੀ ਤੇਰੇ ਪਾਸੋਂ ਇਹ ਮੰਗ ਮੰਗਦਾ ਹਾਂ ਕਿ ਆਪਣੇ ਨਾਮ ਦੀ ਦਾਤ ਦੇ ਕੇ) ਮੇਰਾ ਮਨੁੱਖਾ ਜਨਮ ਦਾ ਸਮਾ ਕਾਮਯਾਬ ਕਰ ॥੨॥
ਦਰਸਨਿ ਤੇਰੈ ਭਵਨ ਪੁਨੀਤਾ ॥ Darsan Terai Bhavan Punita II
The body-temple is sanctified by the Blessed Vision of Your Darshan,
ਦਰਸਨਿ = ਦਰਸਨ ਨਾਲ। ਭਵਨ = {ਬਹੁ-ਵਚਨ} ਸ਼ਹਰ, ਸਰੀਰ-ਸ਼ਹਰ। ਪੁਨੀਤਾ = ਪਵਿਤ੍ਰ।
ਹੇ ਪ੍ਰਭੂ! (ਜਿਨ੍ਹਾਂ ਬੰਦਿਆਂ ਨੇ) ਤੇਰੇ ਦਰਸਨ (ਦੀ ਬਰਕਤਿ) ਨਾਲ ਆਪਣੇ ਸਰੀਰ-ਨਗਰ ਪਵਿਤ੍ਰ ਕਰ ਲਏ ਹਨ।
ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥ Aatam Gurd Bikhm TIna He Jita II
and thus, the impregnable fort of the soul is conquered.
ਗੁੜ = ਗੜ੍ਹ, ਕਿਲ੍ਹਾ। ਬਿਖਮੁ = ਔਖਾ, ਜਿਸ ਨੂੰ ਜਿੱਤਣਾ ਔਖਾ ਹੈ।
ਉਹਨਾਂ ਨੇ ਹੀ ਇਸ ਔਖੇ ਮਨ-ਕਿਲ੍ਹੇ ਨੂੰ ਵੱਸ ਵਿਚ ਕੀਤਾ ਹੈ।
ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥੩॥
Tum Date Tum Purakh Bidhate Tud Jevad Avar Na Sura Jio II
You are the Giver, You are the Architect of Destiny. There is no other warrior as great as You.
ਸੂਰਾ = ਸੂਰਮਾ ॥੩॥
ਹੇ ਪ੍ਰਭੂ! ਤੂੰ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਹੀ ਸਭ ਵਿਚ ਵਿਆਪਕ ਹੈਂ, ਤੂੰ ਹੀ ਸਭ ਦਾ ਪੈਦਾ ਕਰਨ ਵਾਲਾ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਸੂਰਮਾ ਨਹੀਂ ਹੈ ॥੩॥
. . . . .
De: -Guru Granth Sahib Ji-
From:
All AboutGod in Facebook
Traducción en Español:
-Maharaj Sri Guru Granth Sahib Ji ANG 99 BHAAG AAKHRI-
ਮਾਝ ਮਹਲਾ 5. Maajh Mehla 5VA
Maajh, Quinto Mehl:
Yo ruego a todos los santos: por favor, dame la mercancía.
Ofrezco mis oraciones, he abandonado mi orgullo.
Yo soy un sacrificio, cientos de miles de veces un sacrificio, y le pido: por favor, dame el polvo de los pies de los santos. | | 1 | |
Tú eres el Dador, Tú eres el arquitecto de destino.
Usted es todopoderoso, dador de la Paz Eterna.
Los bendiga a todos. Por favor, traer a mi vida a plenitud.
El templo del cuerpo es santificado por la Visión Bendita de Su Darshan,
y por lo tanto, la fortaleza inexpugnable del alma es conquistada.
Tú eres el Dador, Tú eres el arquitecto de destino. No hay otro guerrero tan grande como usted.
No hay comentarios:
Publicar un comentario